ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ ਮੈ ਨਿਰਗੁਨ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਦੀ ਰਹਾਉ ॥ ਮੂਰਖ ਮੁਗਧ ਅਗਿਆਨ ਅਵੀਚਾਰੀ ॥ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ ਜਪੁ ਤਪੁ ਸੰਜਮੁ ਕਰਮ ਨੂੰ ਕਿ ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵੰਤਿ ਨਾਨਕ ਓਟ ਤੇ ਪ੍ਰਭ ਤੋਰੀ ॥੪॥੧੮il੬੯॥ ਆਸਾ ਮਹਲਾ ੫ ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ਜਪਤ ਜਪਤ ਭਏ ਦੀਨ ਤੇ ਦਇਆਲਾ ॥੧॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਦੇ ਜਪਨੀ ॥੧॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥ ਹਿਰਦੈ ਸਮਾਲੈ ॥ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ . ਸੰਗਿ ਜਾਇ ॥੪॥੧੯॥੭੦॥ ਆਸਾ ਮਹਲਾ ੫ ॥ ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ ਵੀ ਕਿ ਬਿਆਪੈ ਕੋਇ ॥੧॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੇ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥ ੨॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥ ਆਸਾ ਮਹਲਾ ੫ ॥ ਜਉ ਸੁਪ੍ਰਸੰਨ ਹੋਇਓ ਪ੍ਰਭੁ ਤੇ ਮੇਰਾ ॥ ਤਾਂ ਦੁਖੁ ਭਰਮੁ ਕਹੁ ਕੈਸੇ ਨੇਰਾ ॥੧॥ ਸੁਨਿ ਸੁਨਿ ਜੀਵਾ ਸੋਇ ਤੁਮਾਰੀ ॥ ਮੋਹਿ ਨਿਰਗੁਨ ਕਉ ਲੇਹੁ ॥ ਨੂੰ ਉਧਾਰੀ ॥੧॥ ਰਹਾਉ ॥ ਮਿਟਿ ਗਇਆ ਦੁਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥ ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ ਕਹੁ ਨਾਨਕ ਕਉਨ ਉਹ ਕਰਮਾ ॥ ਨੂੰ ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥॥੭੨॥ ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਕਿ ਸਿਮਰਨੁ ਕਰਿ ਹਰਿ ਜਨ ਛੁਟੇ ॥੧॥ ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਕਿ ਕਿ ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ ਬੰਧਨ ਤੇ ਅੰਧ ਕੂਪ ਹ ਮੇਰਾ ਮਕਤੇ ਸੰਤ ਬਝਹਿ ਹਰਿ ਨੇਰਾ ॥੩॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖ ਦੇ