ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ॥ ਕੇ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਦੇ ਕਿ ਰੰਗੇ ॥ ਜੀਉ ਪ੍ਰਾਣ ਧਨੁ ਗੁਰੁ ਹੈ ਨਾਨਕ ਕੈ ਸੰਗੇ ॥੪॥੨॥੧੦੪॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਹੋ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਦੇ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲਿ ਸੁਣੀ ਸਚੇ ਤਿਸੁ ਧਣੀ ॥ ਸੁਖੀ ਨੂੰ ਸੁਖੁ ਪਾਇ ॥ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥ ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਓ ਕੇ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ · ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਦੀ ਕਿ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰਿਆਉ ਦੀ ॥ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ ਆਸਾ ਮਹਲਾ ੫ ॥ ਹਭੇ , ਥੋਕ ਵਿਸਾਰਿ ਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਤੇ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ . ਕ ॥੪॥੫॥੧੦੭॥ ਆਸਾ ਮਹਲਾ ੫ ॥ ਜਿਨਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਜੀਤ ਕਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਜੀ ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ ਖੇ॥ ਜਿਨ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥