ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹੇ ਹਾਂ ॥ ਸਭ ਕਉ ਤਜਿ ਗਏ ਹਾਂ ॥ ਸੁਪਨਾ ਜਿਉ ਭਏ ਹਾਂ॥ਹਰਿ ਨਾਮੁ ਜਿਨਿ ਲਏ ॥੧॥ ਹਰਿ ਤਜਿ ਅਨ ਲਗੇ ਹਾਂ॥ ਕਿ ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ਨਾਨਕ ਦੇਵ ਨ ਭਗਤੁ ਸੋਇ ॥੨॥੭॥੧੬੩॥੨੩੨॥ ੴ ਸਤਿਗੁਰ ਪ੍ਰਸਾਦਿ॥ਰਾਗੁ ਆਸਾ ਮਹਲਾ ੯॥ ਬਿਰਥਾ ਕਹਉ ਕਉਨ ਦੇ ਸਿਉ ਮਨ ਕੀ ॥ ਲੋਭਿ ਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥ | ਰਾਗੁ ਆਸਾ ਮਹਲਾ ੧ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ॥ ਉਤਰਿ ਅਵਘਟਿ ਸਰਵਰਿ ਨਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਕੇ ਝੋਲਿ ਮਹਾ ਰਸੁ ਪਾਵੈ ॥੧॥ ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥l 1 • ਰਹਾਉ ॥ ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥ ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਨੂੰ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥ ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਦਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥ ਅੰਤਰ ਨੂੰ ਨੂੰ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਨੇਕ ਕ ਮਿਲਾਵਣਹਾਰਾ ॥੫॥ ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਕਿ ਕਿ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥ ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਮੈਂ ਭਰਪੂਰਿ ॥ ਕਿਸ ਨੇੜੈ ਕਿਸ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥ ਅੰਤਰਿ ਬਾਹਰਿ ਅਵਰ ਨ ਦੇ