ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਕਿ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨੀ ਦੂਜੈ ਭਰਮਿ ਤੇ ਵੀ ਭੁਲਾਇ ॥ ਕਿਉ ਪਾਇਨਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਵੀ ਸੇਜ ਦੁਖੁ ਪਾਹਿ ॥੪ll ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ॥ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੇ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਏ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਕਿ ਨਾਨਕ ਜੇ ਸੁਖੁ ਲੋੜਹ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥ ਆਸਾ ਮਹਲਾ ੩ ॥ ਅੰਮ੍ਰਿਤੁ ਕਿ ਕਿ ਜਿਨਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ ਕਿ ਦੀ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ ਜੋ : ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ਜੋ ਇਤੁ ਲਾਰੈ ਲਾਇਅਨੁ ਭਗਤੀ ਦੇਇ ਭੰਡਾਰ॥ ੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥ ॥੪ll ਜਿਨਾ ਪਿਰੁ ਰਾਵਿਆ ਆਪਣਾ ਤਿਨਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਕਿ ਕ ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਕਿ ਕਿ ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣ ਕੇ ਕਿ ਧਰੇ ਪਿਆਰੁ ॥੮॥੧੨॥੩੪॥ ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥