ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥ ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਕੇ ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ॥ ਦੇਵੈ ਨਾਨਕ ਗੁਰ ਸਰਣਾਏ ॥੨॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮ ਰੋਮਿ ਰੋਮਿ . ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਕਿ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੁਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਵਿੱਚ ਨੂੰ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥ ਜਿਨੀ ਰਾਮੋ ਰਾਮ ਨਾਮੁ ਦੀ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਜੋ ਤੇ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥ ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਹਿਲਾਦ ਉਧਾਰਿ ਰਾਏ ॥ ਰਾਮੋ ਰਾਮੁ ਰਮੋ ਰਮੁ ਉਚਾ ਗੁਣ ਕਿ ਕ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥ ਜਿਨ ਅੰਤਰੇ ਰਾਮ ਜੀ ਕਿ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਤੇ ਤੇ ਰਾਮ ॥ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ ॥