ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਨ ਉਪਾਇ ਜੀਉ ॥੩॥ ਕਲਿਜੁਗੁ ਹਰਿ ਕੀਆ ਪਗ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਕਿ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਦੀ ਕਿ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲ ਨੇ ਦੇ ਗਵਾਇਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਦੇ ਤੂੰ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥ ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ। ਦੇ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਨੂੰ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਵਿੱਚ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ਕਿ ਕੇ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ਤਿ ਹਮ ਚਰਣ ਸਰੇਵਹ ਦੀ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਤੋਂ ਤੇ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਤੇ ਦੇ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਉਤਮ ਜਨ ਦੇ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ॥ ਧਨੁ ਧੰਨੁ ਗੁਰੁ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ॥ਨਾਮੋ ਸੇਵਿ ਨਾਮੋ ਆਰਾਧੈ ਕਿ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚ ਸੰਗਤਿ ਹਰਿ ਰਸੁ ਹੋਇ ਜੀ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਕਿ 2 ਨਿਘਰਤ ਹਮ ਜਾਤੇ ਹਰਿ ਬਾਂਹ ਪਭ ਪਕਰਾਇ ਜੀਉ ॥ਪਭਿ ਬਾਂਹ ਪਕਰਾਈ ਉਤਮ ਮਤਿ ਪਾਈ ਗੁਰ ਚਰਣੀ ਜਨ