ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਕੇ ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ ਕਿ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ ਹੈ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ ਨ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥ ਆਸਾ ਮਹਲਾ ੪ ॥ ਗੁਰਮੁਖਿ ਢੂਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚ ਚ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਕਿ ਰਸਿ ਗੁਧਾ ॥੧॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਜੀਤ ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਤੋਂ ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ 1 ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਨ ਕੇ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥ ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਕ ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਦੀਓ ਕਿ ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ ਜੋ ਤੂੰ ਧਣੀ ਸਭ ਜਗਤ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤ ਹਰਿ ਥਾਰਾ ॥ ਜੋ ਪਾਵਹਿ ਭਾਂਡੇ ਨੂੰ ਆ