ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ ਨ ਦੀ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਕ ਸਿਤਿ ਪੁਰਾਣ ਚਤੁਰ ਬੇਦਹ ਖਟੁ ਸਾਸ ਜਾ ਕਉ ਜਪਾਤਿ॥ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥ ਜੇਤੀ ਪ੍ਰਭੁ ਜਨਾਈ ਰਸਨਾ ਤੇੜ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗੁਨੀ ॥ ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ॥ ਭਗਤ ਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥ ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਨੂੰ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ਨਾਮੁ ਜਪਤ ਗੋਬਿੰਦ ਹ ਅਲਸਾਈਐ ॥ ਭੇਟਤ ਕੇ ਨੂੰ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਮੈਂ ਕਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਕਿ ਲਾਈਐ ॥ ਨਾਨਕੁ ਪਇਐਪੈ ਚਰਣ ਜਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਤੇ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਪੰ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਹੈ ਸੁਆਮੀ ਸਰਬ ਕਾ ਭਉ ਭੰਜਨਾ ॥ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਕਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕਿ ਕਿ ਕ੍ਰਿਪਾਨਿਧੇ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ॥ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ਹੈ ਦੀ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ