ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਕਿ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥ ਆਸਾ ਮਹਲਾ ੫ ॥ ਥਿਰੁ ਸੰਤਨ ਸੋਹਾਗੁ ਮਰੈ ਨ ਪੈ ਜਾਵਏ ॥ ਜਾ ਕੈ ਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ॥ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥ ਜਾ ਕਉ ਰਾਮ ॥ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੁਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ : ਸੁਰਜਨੁ ਸੋ ਪ੍ਰਭੁ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੁ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੇ ਅਨਦੁ ਘਣਾ ॥੨॥ ਦੀ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਕਿ ਕਿ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਦੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੰਨੇ ੩॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿ ਸਾਧਸੰਗੁ ਪਾਇਆ ॥ ਸਾਧਸੰਗਿ ॥ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ॥ ਸਾਂਤਿ ਸਹਜੁ ਸੁਭਾਉ ਦੂਠਾ ਅਨਦ ਮੰਗਲ ਗੁਣ ਗਾਇਆ ॥ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥ ਆਸਾ ਮਹਲਾ ੫ ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਿ ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੇ ਗੋਪਾਲੁ ॥੧॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਕਿ ਕ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਦੀਓ ਕੇ ਤਿਆਗਉ ਤੁਮ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ ਤੇ ਅਪਾਰ ਨਿਰਮਲ ਸਣਹ ਸੁਆਮੀ ਬਿਨਉ ਏਹ ॥ ਕਰ ਜੋੜਿ ਨਾਨਕ ਦਾਨ ਮਾਗੈ ਜਨਮ ਮਰਣ ਨਿਵਾਰਿ ਲੇਹ ॥