ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧॥ ਅਪਰਾਧੀ ਮਤਿਹੀਣੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਦੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ ਦੀ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥ ਕ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ਹੈ ॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਤੇ ਅਗਨਤ ਆਇਓ ਬਹੁ ਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ਰਾਖਨਹਾਰੇ ॥ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉ ॥੩॥ ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਨ ॥ ਸੁਨਿ ਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ ਕਿ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ਕੁ ॥੪॥੫॥੮॥ ਆਸਾ ਮਹਲਾ ੫ ॥ ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਕਿ ਦੀ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ 4 ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ਪ੍ਰਭ ਏਕ ਤੇ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ . ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ ਕ ਵਾਸੀ ਆਪਿ ਵਿਰਲੇ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ ਦੀ ਕਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਿਨਿ ਕਹਿਆ ॥ ਤੇ ਦੀ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਕੇ