ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਜੋ ਕਿ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ ਨਾਥ ਨਰਹਰ ਕਰਹੁ ਗਾਤ ॥੧॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ ਦੇ ਜੀਵਨੁ ਪ੍ਰਿਅ ਬਿਨੁ ਹੋਤ ॥ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਨ ਹੇ ਓਹੁ ਬੇਧਿਓ ਤੇ ਦੇ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਦੇ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ॥ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥ ਅਲੀਅਲ ਗੁੰਜਾਤ ਅਲੀਅਲ ਗੁੰਜਾਤ : ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ ਨੂੰ ਹੇ ਘਨ ਬੂੰਦ ਬਚਿਤ੍ਰ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮ ਨੂੰ ਤੇ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੀਓ ਕਿ ਦੇਵਹੁ ਦਿਸਟਿ ਧਾਰਤ ਮਿਟਤ ਪਾਪ ॥ਨਾਨਕੁ ਸੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥ ਚਿਤਵਉ ਕਿ ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ ਦੇ ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ॥ ਪ੍ਰਭ ਮਾਨ ਪੂਰਨ ਦੇ ਦੁਖ ਬਿਦੀਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸ਼ਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣ ਨਿਧਾਨ॥੪॥੧॥੧੪In ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਕਿ ਆਸਾ ਮਹਲਾ ੧ ॥ ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥ ਕੀਤੇ ਸਲੋਕੁ ਮਃ ੧॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਰਾਜਾਰਾਜਾ