ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਾਰ ॥੧॥ ਮਹਲਾ ੨ ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ॥ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਨੇ ਅੰਧਾਰ ॥੨॥ ਮਃ ੧॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁਣੇ ਅੰਦਰ ਕਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ਪੈਕ ॥੩॥ ਪਉੜੀ ॥ ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ॥ ਦੇ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ਕਰਿ ਦੇ ਦੇ ਆਸਣੁ ਡਿਠੋ ਚਾਉ ॥੧॥ ਸਲੋਕੁ ਮਃ ੧॥ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਹੀ ਤੇਰੇ ਕਰਣੇ ਸਰਬ ਬੀਚਾਰ॥ ਸਚਾ ਤੇਰਾ ਅਮਰੁ ਸਚਾ ਦੀਬਾਣੁ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਨੇ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਕਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨ ਨੂੰ ਨਿਕਚੁ ॥੧॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਤੋਂ ਨੂੰ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਤੇ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨਾ ਹੁਕਮਿ ਤੇ ਦੇ ਸਮਾਇ ਲਏ ਇਕਨਾ ਹੁਕਮੇ ਕਰੇ ਵਿਣਾਸੁ ॥ ਇਕਨਾ ਭਾਣੈ ਕਢਿ ਲਏ ਇਕਨਾ ਮਾਇਆ ਵਿਚਿ ਨਿਵਾਸੁ ॥ ਏਵ ਨ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥ . ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ . ਕਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹੁੰਦੇ ਕਿ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥ ਸਲੋਕ ਮਃ ੧ ॥ ਵਿਸਮਾਦੁ ਨਾਦ ਤੇ ਦੀ ਵਿਸਮਾਦੁ ਵੇਦ॥ ਵਿਸਮਾਦੁ ਜੀਅ ਵਿਸਮਾਦੁ ਭੇਦ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਕੇ