ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੩॥ ਇਹ ਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥੪॥ ਇਹ ਬਸਤੀ ਤਾ ਬਸਤ ਹੋ ਦੀ ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥ ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਿ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੁਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਤੇ ਬੁਧਿ ਹੋਈ ॥ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ਜੋ ਧੁਰਿ ਲਿਖਿਆ ਸੁ ਦੇ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨਾਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥ ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਕਿ ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ ਵਿੱਚ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥ ਆਸਾ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥੧॥ ਏਕੁ ਦੇ ਅਚੰਭਉ ਸੁਨਹੁ ਤੁਮ ਭਾਈ॥ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥ਜਲ ਕੀ ਮਛੁਲੀ ਤਰਵਰ ਬਿਆਈ॥ ਦੇਖਤ ਕੁਤਰਾ ਲੈ ਗਈ ਬਿਲਾਈ ॥੨॥ ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥ ਘੋਰੇ ਚਰਿ ਭੇਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥੪॥ ਕਹਤ ਕਬੀਰ ਜੁ ਇਸ ਪਦ ਬੂਝੈ ॥ਰਾਮ ਰਮਤ ਤਿਸੁ ਸਭੁ ਕਿਛੁ ਸੁਝੈ ॥੫॥੯॥੨੨॥ ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ॥ ਕ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ਦੀਕ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੁਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ਕਿ * ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮ ਆਇ ਝੋਟ ਪਕਰੈ ਤਬਹਿ ਕਾਹੇ