ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥ ਕੇ ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ ਜਾਰੀ ਮੈ ਤ੍ਰਿਸ਼ਨਾ ਗਾਗਰਿ ਛੂਟੀ ॥ ਕਾਮ ਚਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੈ ॥੨॥ ਸਰਬ ਭੂਤ ਏਕੈ ਦੇ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥ ਆਸਾ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥ ॥੧॥ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਨਾ ਦੇ ਜਨਮੁ ਅਲੇਖੈ ॥੧॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ਪਢੇ ਗੁਨੇ ਨਾਹੀ ਕਛੁ ਬਉਰੇ ਤੇ ਜਉ ਦਿਲ ਮਹਿ ਖਬਰਿ ਨ ਹੋਈ ॥੨॥ ਅਲਹੁ ਗੋਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਕਿ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥ ਆਸਾ ॥ ਤਿਪਦਾ ॥ ਇਕਤੁਕਾ ॥ ਕੀਓ ਸਿੰਗਾਰੁ ਮਿਲਨ ਕੇ ਤੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ਰਾਮ ਬਡੇ ਮੈ ਤਨਕ ਜੀ ਕਿ ਲਹੁਰੀਆ ॥੧॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥ ਧੰਨਿ ਸੁਹਾਗਨਿ ਜੋ ਦੇ ਪੀਅ ਭਾਵੈ॥ਕਹਿ ਕਬੀਰ ਫਿਰਿ ਜਨਮਿ ਨ ਆਵੈ॥੩॥੮॥੩੦॥ ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸਰ . ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥l . ਕ ਆਸਾ ॥ ਪਹਿਲੀ ਕਰੁਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਵੀ ਕਿ ਉਦਰਿ ਧਰੀ ॥੧॥ ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥ ਕਿ ਐ ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥ਲਹੂਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ਕਿ