ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਆਮੀ ਲਾਹਿ ਲੇ ਝਗਰਾ ॥ ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥ ਆਸਾ ॥ ਪਾਰਬ੍ਰਹਮੁ ਜਿ ਚੀਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਹਿਗਾ ਰੇ ਸੰਸਾਰੁ ਸਾਗਰੁ ਦੇ ਬਿਖੈ ਕੋ ਬਨਾ ॥ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੇ ਗੁਰ ਉਪਦੇਸੁ ॥ • ਭੈਲਾ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥ ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ॥ ਮ੍ਰਿਗ ਮੀਨ ਭਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥ ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਦੇ ਅਸੋਚ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ॥੨॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਮੁੱਕ ਕ ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥ ਆਸਾ ॥ ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ ਐਂਡ ਕਿ ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥ ਸੰਤ ਦੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥ ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ਼ਗ ਓਗਣੀ ॥੨॥ ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥ ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ ਅੰਤਰੁ ॥ ਨਾਹੀ ॥੪॥੨॥ ਆਸਾ ॥ ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ ਗੰਧ : ਸੁਗੰਧ ਨਿਵਾਸਾ ॥੧॥ ਮਾਧਉ ਸਤਸੰਗਤਿ ਸਰਨਿ ਤੁਮਾਰੀ ॥ ਹਮ ਅਉਗਨ ਤੁਮ ਉਪਕਾਰੀ ॥੧॥ ਰਹਾਉ ॥ ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੂਪ ਮਖੀਰਾ ਕ ॥੨॥ ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ਦੀ ਕੇ ॥੩॥੩॥ ਆਸਾ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ ਤੁਝਹਿ ਕਿ ਦੇ ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ ਦੇ