ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੂਜਰੀ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ॥ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ। ਦੇ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਨੇ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਿ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥ ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ॥ ਦੇ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਮਿ ਆਏ ਧਰ ਸਾਰੀ ॥ ਅਨਿਕ ਸੋਚ ਕਹਿ ਦਿਨ ਰਾਤੀ ਨੂੰ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਕਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੁਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਕਿ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਕ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਨ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਮ੍ਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ॥