ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥ ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਕਿ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਤੇ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਤੇ ਦੇ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਉਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸ਼ਨ ਨ ਬੁਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੁਣੀ ॥੩॥ ਫਿਰਤ ਫਿਰਤ ਤੁਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ॥੪॥੬॥੭॥ ਗੂਜਰੀ ਮਹਲਾ ੫ ਪੰਚਪਦਾ ਘਰੁ ੨ ੴ ਸਤਿਗੁਰ ਪ੍ਰਸਾਦਿ॥ ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ ਸੁੰਦਰ ਬਾਗ ਅੰਦਰ ਸੰਗਿ ਨ ਕਛਹੁ ਕਿ ਨੂੰ ਜਾਇਆ ॥੧॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ਦੇ • ॥੧॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ ਪੇਖਤ ਹੀ ਕਾਲਿ ਗ੍ਰਸਿਆ ॥੨॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਦੇ ਦੇ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ . ਨਾਮੁ ਸੰਪਤਿਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮llo ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸ਼ਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਦੀਓ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ਦੀ