ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ , ਕਿ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਦੇ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ * ਤੁਮਰੀ ਦੇ ਰਾਖਿਓ ਹਰਿ ਹਾਥ॥੪॥੨॥੩੨॥ | ਗੁਜਰੀ ਅਸਟਪਦੀਆ ਮਹਲਾ ੧ਘਰੁ ੧ ੴ ਸਤਿਗੁਰ ਪ੍ਰਸਾਦਿ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਹੈ ਕਿ ਮੇਰੈ ਪੁਹਪ ਪ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੁ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਬੈਂਕ ਕਿ ਨਾਨਕ ਬਿਨਵੈ ਛੋਹ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਮੈ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ਦੇ ੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਤੇ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੁ ਮਮ 2 ਪੁਨਹ ਨ ਗਰਭ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਨੂੰ ਦਾਤੇ ਤਾ ਕੇ ਅੰਤ ਨ ਪਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ ਕ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥ ਅੰਕ ਕਿ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਤੇ ਨੇ ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਕੇ