ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਕਿ ਦੀ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥ ਕ ਸਲੋਕ ਮਃ ੩ ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਕਿ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ ਬਲਿਹਾਰਣੈ ਜਿ ਗੁਰਮੁਖਿ ਪਾਇਆ ਮਨ ਮਾਹਿ ॥੧॥ ਮਃ ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ॥ ਕਰੇ ਪਰਗਾਸੁ ॥੨॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥ ਸਲੋਕ ਮਃ ੩ ॥ ਆਸਾ ਕਰਤਾ ਜਗੁ ਮੁਆ ਆਸਾ ਮਰੈ ਕ ਨ ਜਾਇ ॥ ਨਾਨਕ ਆਸਾ ਪੁਰੀਆ ਸਚੇ ਸਿਉ ਚਿਤੁ ਲਾਇ ॥੧॥ ਮਃ ੩ ॥ ਆਸਾ ਮਨਸਾ ਮਰਿ ਜਾਇਸੀ ਜਿਨਿ ਮੈਂ ਨੂੰ ਕੀਤੀ ਸੋ ਲੈ ਜਾਇ ॥ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥ ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਹੋ ਖੇਵਾ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਣੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੂ ॥੨੨॥੧॥ ਸੁਧੁ ਰਾਗੁ ਗੂਜਰੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ॥ ਕਿ ਕ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ ਮਃ ੫॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਕਿ ਕਿ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਕਿ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥