ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਧੂ ਰਸ ਭੂਚਾ ॥੨॥੧॥੩੨॥ ਦੇਵਗੰਧਾਰੀ ਮਹਲਾ ੫ ॥ ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ ਖੰਡ . ਕਿ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਐਚ ਕ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਕੋਊ ॥੧॥ ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪੈਕ ਪਾਇਆ ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥ ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ॥ ਏਕੈ ਰੇ ਹਰਿ ਏਕੈ ਜਾਨ॥ ਏਕੈ ਰੇ ਗੁਰਮੁਖਿ ਜਾਨ॥੧॥ ਰਹਾਉ ॥ ਕਾਹੇ ਭੂਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਬ ਥਾਨ ॥੧॥ ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ॥ ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥ ਕਿ ਕ ਦੇਵਗੰਧਾਰੀ ੫॥ ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥ ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾ ॥੧॥ ਗੁਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥ ਜੋ ਤੇ ਚਤੁਰ ਬੇਦ ਉਚਰਤ ਦਿਨੁ ਰਾਤਿ॥ਅਗਮ ਅਗਮ ਠਾਕੁਰੁ ਆਗਾਧਿ॥ ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਤੇ ਜਾਈ ਪਰੈ ਪਰਾਤਿ ॥੨॥੨॥੩੫॥ ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ਜਤ ਕਤ ਪੇਖਉ ਤਤ ਤਤ ਸਾਥੈ॥ ਚਰਨ ਕਮਲ ਮੇਰੇ ਪ੍ਰਾਨ ਅਧਾਰ॥੧॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੂੰ ਨੇਰਾ ॥ ਤਾ ਕੀ ਸਰਨਿ ਆਸ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥ ਦੇਵਗੰਧਾਰੀ ਮਹਲਾ ੫ ॥ ਕਿ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੇ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਕਿ ਕਿ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੁਖੀ ਰੇ ॥ ਦੁਰਹੁ ਤੇ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਕ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਦੀ