ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਕੇ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਕਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ ਆਵਹੁ ਮਿਲਹੁ ਸਹੇਲੀਹੋ ਦੀਕ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਪਰ ਦੇ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ . ਤਿਨਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੂਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ ਕਰ ਜੋੜਿਹੁ ਸੰਤ ਇਕ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਨ ਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਕਿ ਕਿ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਦੀ ਪੂਜੇਹਾ ॥੩॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਤੋਂ 2 ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ॥ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥ ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ . ਨੈਨ ਤਰਸਨ ਦਰਸ ਪਰਸਨ ਹਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਕਿ ਕਿ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਕੇ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ