ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਕੇ ਰਹਿ ਨ ਸਕੀਐ ਇਕੁ ਤਿਲੈ ॥ਨਾਨਕੁ ਪਇਐਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਕਿ ਕਿ ਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ॥ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ॥ ਬੁਝਾਇਆ ਰਾਮ ॥ ਸਫਲਾ ਸੁ ਦਿਨਸੁ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ਪ੍ਰਗਟੇ ਗੁਪਾਲ ਗੋਬਿੰਦ ਲਾਲਨ ਦਾ ਨੇ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਕੇ ਕਿ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਮ ਮੈਂ ਕੇ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਕਿ ਦੇ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ ਨੇ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਦੇ ਦੇ ਆਵਣ ਜਾਣਾ ॥੧॥ ਸਾਧਹੁ ਸਰਣੀ ਪਾਈਐ ਹਰਿ ਜੀਉ ਗੁਣ ਗਾਵਹੁ ਹਰਿ ਨੀਤਾ ਰਾਮ ॥ ਧੁਰਿ ਭਗਤਨ ਕੀ । ਏ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ ਸੰਗਿ ਜਿ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਕਿ ਕ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਦੀ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਨਿਆ ॥ ਲਗਿ ਸੰਤ ਜੀ ਕੀ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਕੇ ਦਾਰਾ ਦਾ