ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹੁ ਸੰਗਿ ॥ ਜੋ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਦੇ ਕਿ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਉਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੁਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਤੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ॥ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ . · ਬੇਲੀ ਰਾਮ ॥ ਕੋਇ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰ ਕਦਹੁ ਸੇ ਉੱਚ ਦਿਹ ਆਵਹੇ ॥ ਤਰਵਰ ਵਿਛੁੰਨੇ ਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ ਕਿ ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੁਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤੇ ਦੇ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਪੰ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ ॥ ਨੇ ਲਿਖਿਆ ਭਰਮਿ ਮੋਹਿ ਲੁਭਾਣੀ ॥੨॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਹੈ ਕਿ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਨੂੰ ਗੁਰਮੁਖਿ ਨ ਜਪਿਆ ਤਪਤ ਥੰਮ ਗਲਿ ਲਾਤਿਆ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਕ ਕ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਦੀ ਕਿ ਰਾਮ ॥ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਤੇ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥