ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਨੇ ਕਿ ਧੰਧਾ ਕਰਤ ਵਿਹਾਏ ॥ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਕਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ 1 ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੁ ਮੁੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਪ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਕੇ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ . ਕਿ ਭਗਤ ਜਨਾ ਕੈ ਮੁਹਿ ਡਿਠੇ ਜਗਤੁ ਤਰਿਆ ਸਭੁ ਲੋੜੀਐ ॥੪ll ਸਲੋਕ ਮਃ ੩ ॥ ਸਾ ਰਸਨਾ ਜਲਿ ਜਾਉ ਜਿਨਿ ਕਿ ਕ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥ ਮਃ ੩ ॥ ਕਿ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਦੇ ਤੇ ਪਿਆਰਿਆ ॥੨॥ ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ : ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥ ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਕ ਬਲਿਹਾਰੈ ਜਾਉ ॥੧॥ ਮਃ ੩ ॥ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਕਿ ਕਿ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਕਿ ਕਿ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਕਿ