ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਆ ਕਿ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੁਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਕੀ ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ . ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਮੁੱਕ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਅਤੇ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਨੂੰ ਤੇ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਤੇ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ॥ : ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਨੂੰ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਕਿ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ ਵਡਹੰਸੁ ਮਹਲਾ ੪ ॥ ਹਉ ਗੁਰ ਬਿਨੁ ਕਿ ਚ ਹਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਮੈਨੂੰ ਕਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਮੈਂ