ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਇਆ ॥ ਏਕ ਦਿਸ਼ਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹਉ ਗੁਰ ਬਿਨੁ ਖਰੀ ਕਿ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਕਿ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪੈਕ ਦੇ ਪ੍ਰਭੁ ਧਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਦੇ ਦੇ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ॥ ਹਉ ਵਾਰੀ ਹਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ॥ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ : ਆ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹਉ ਵਾਰੀ ਕਿ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਦੇ ਆਪੇ ਮੇਲੇ ਕਰੈ ਸੋ ਹੋਈ ਰਾਮ ॥ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਕਿ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਤੇ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਕੇ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ । ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ : ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਨੇ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਕਿ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਦੀਓ ਤੂੰ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਕੇ ਮੈ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ