ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥ ਕੇ ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਕਿ ਨ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਹੈਕ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਕੇ ਕਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਕੇ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਕਿ ਨੂੰ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਤੇ ਤੇ ਵਡਿਆਈ ॥੪॥੩॥ ਸੋਰਠਿ ਮਹਲਾ ੧ ਦੁਤੁਕੇ ॥ ਪੁਤੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਦੇ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ॥ਰਹਾਉ ॥ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਕਿ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕੇ ਕਿ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥ ਸੋਰਠਿ ਮਹਲਾ ੧॥ ਹਉ ਮੈਂ ਕਿ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ਦੀਕ ਕੇ ॥੧॥l ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ