ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥ ਕ ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ਦੇ ॥੩॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਪੈਕ ਜਾਨਿਆ ਸੋਈ ॥੪॥੫॥ ਸੋਰਠਿ ਮਹਲਾ ੧॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ 2 ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨ll ਘਟ ਘਟ ਅੰਤਰਿ ਬ੍ਰਹਮੁ ਲੁਕਾਇਆ । . ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥ ਜੰਤ ਉਪਾਇ ਕਾਲੁ ਸਿਰਿ ਚ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪ll ਸੂਚੈ ਭਾਡੈ ਕਿ ਕਿ ਸਾਚੁ ਸਮਾਵੈ ਵਿਰਲੇ ਸਚਾਚਾਰੀ ॥ ਤੰਤੈ ਕਉ ਪਰਮ ਤੰਤ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥ ਦੀ ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ । ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਦੇ ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨ . ਨਾਨਕ ਸਿਫਤਿ ਸਮਾਇ ॥੪॥੭॥ ਸੋਰਠਿ ਮਹਲਾ ੧॥ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਕਿ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਕਿ ਕਿ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਤੇ ਦੀ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਜੋ