ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਚ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਕਿ ਕਿ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਤੇ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਸੋਰਠਿ ਮਹਲਾ ੩ ਘਰੁ ੧॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਤੇ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ ਮਨ ਰੇ ॥ ਦੇ ਤੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੇ ਤੇ ਸਭਿ ਉਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ। · ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਚ ਕੇ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥ ਸੋਰਠਿ ਮਹਲਾ ੩ ਘਰੁ ੧॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਕਿ ਦੇ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤੈ ਗੁਣ ' ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇ ਬਿਨੁ ਬੂਝੇ ਦੁਖੁ ਤੇ ਨ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਨੂੰ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦ll ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਕ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਦੀਓ ਕਿ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਕੇ ਦੁਬਿਧਾ ਸਹਜਿ ਸਮਾਣੀ ਪਾਇਆ ਨਾਮ ਅਪਾਰਾ ॥ ਹਰਿ ਰਸ ਚਾਖਿ ਮਨ ਨਿਰਮਲ ਹੋਆ ਕਿਲਬਿਖ ਕਾਟਣਹਾਰਾ