ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਕੇ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਤੋਂ ਤੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥ ॥੩॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚ ਨਾਰੀ ਪੁਰਖ ਸਭੁ ਸੋਇ ॥ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥ ਸੋਰਠਿ ਮਹਲਾ ੪॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਨ ਕਿ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ ਹਰਿ ਹਰਿ ਨਾਮ ਰਸਿ ਕਿ ਕ ਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ ਹੁੰਦਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥ ਆਪੇ ਸਿੰਝੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥ : ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧਾਪੈ ॥੪॥੩॥ ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਕਿ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਜੀਓ ਕਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਤੇ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਕੇ