ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਕਿ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਕਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਕਿ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹ ਵਜਾਇਆ ॥੪॥੪॥ ਸੋਰਠਿ ਮਹਲਾ ੪ ॥ ਆਪੇ ਸ਼ਿਸਟਿ ਉਪਾਇਦਾ ਪਿਆਰਾ ॥ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੁ ਹਰਿ ਹਰਿ ਬਹੁੜਿ ਨ ਆਵਣ ਜਾਣੁ॥ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ਨ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਦੀ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਹੋ ਪ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨੇ ਨਾਨਕ ਸਦ ਕੁਰਬਾਣੁ ॥੪॥੫॥ ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਉਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ਰਹਾਉ ॥ ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ ਕਿ ਕ ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਰਾਹਾ ॥੨॥ ਆਪਿ ਅਖਾੜਾ ਪਾਇਦਾ ਕਿ ਤੋਂ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਤੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਕੇ