ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥ ਸਚੁ ਸਦਾ ਹੈ ਨਿਰਮਲਾ ਭਾਈ ਕਿ ਕਿ ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ ਦੇ ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥ ਸੋਰਠਿ ਮਹਲਾ ੫ ॥ ਦੁਤੁਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੁਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਤੇ ਲਉ ਬੀਚੁ ਬਿਖਾਈ ॥੧॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ॥ ਦੇ ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ॥ਪ੍ਰਾਨਪਤਿ ਤਿਆਗਿ ਆਨ ਤੁ ਰਚਿਆ ਉਰਝਿਓ ਸੰਗਿ ਬੈਰਾਈ ॥੨॥ ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥ ਕ ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥ ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਨੂੰ ਕੇ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਕਿ 2 ਨਰ ਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਥਿਆ ਕਰਿ • ਦੇਹੀ ਕੀਨੀ ਜਲ ਕੁਕਰ ਭਸਮੇਹੀ ॥ ਹੋਇ ਆਮਰੋ ਸ੍ਰ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤਾਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ॥ ਗਹੇ ॥੪॥੪॥ ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਨੂੰ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਨੂੰ ਕਿ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਕਿ ਕਿ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕਿ ਕਿ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਕਿ