ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ॥ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਦੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਕਿ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ॥ ਦੇ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨ ਅੰਧੇਰੈ ਸੁਝਸਿ ॥ ਤੇ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ ਸੋਰਠਿ ਮਹਲਾ ੫ ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ . ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ ਸੰਤਨ ਬਿਨੁ ਅਵਰੁ ਨ ਕਿ ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਬੈਂਕ ਦੀ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥ ਐਂਡ ਦੀ ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ ਜੋ ਸੰਤਨ ਕੀ ਲਹੀਐ ॥੩॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਲ੍ਹ ਅੰਧ ਕੂਪ ਤੇ ਮਹਿ ਨਾਨਕ ਲੇਹੁ ਨਿਬਾਹੀ ॥੪॥੭॥ ਸੋਰਠਿ ਮਹਲਾ ੫ ਘਰੁ ੧॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੂੰ ॥ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ ਕੀਤ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ ਦਿੱਕ ਕਿ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ਤੇ ॥੪॥੮॥ ਸੋਰਠਿ ਮਹਲਾ ੫ ॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ ਤੇ