ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਤਨਾ ਓੜਕਿ ਕੋ ਨ ਪਹੂਚੇ ॥੧॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਕਿ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ਕਿ ਨੂੰ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਜੋ ਤੇ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥ ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ॥ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ . ਨੇ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ . ਨੂੰ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਪੰਚ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿ ਦੀ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦ll ਸੋਰਠਿ ਮਹਲਾ ੫ ॥ ਕਰਿ ਜੋ ਦੀ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ਮੈ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ . ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਕਿ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ਪ੍ਰਗਟ ਭਈ ਕਿ ਕਿ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ n ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰਪ੍ਰਸਾਦਿ॥ ਕਿ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਤ