ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਕਿ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ਕ ॥੪॥੧੨॥੬੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਕਿ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਦੇ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤੀ ਸੁਨਹਿ ਪ੍ਰਭ ਤੁਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ਼ਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥ ਕੇ ਮੈਂ ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਕਿ ਕੇ ਪੈਜ ਸਵਾਰੀ ॥੧॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਕਿ ਰਹਾਉ ॥ ਕਰਤੇ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੁ ਆਵੈ ॥ ਮੇਰੇ ਪੁਰੇ ਤੇ ॥ ਸਤਗੁਰ ਭਾਵੈ ॥੨॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥ ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਕਿ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦੇ ਅੱਕ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਕਿ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੂ ਦੇ ਪਾਇਆ ॥੨॥੧॥੬੫॥ ਸੋਰਠਿ ਮਹਲਾ ੫ ॥ ਜਿਤ ਪਾਰਬਹਮ ਚਿਤਿ ਆਇਆ ॥ ਸੋ ਘਰ ਦ ਵਸਾਇਆ ॥