ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਕ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਕਿ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ॥ ਸਭਿ ਭਏ ਦਇਆਲਾ ਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭ ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ . ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਨ ਕਿ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਕਿ ਤੇ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਕੀਤੇ ਦੀ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਜੋ ਆ ਬਿਨੁ ਅਵਰੁ ਨ ਕੋਈ ॥ਕਰਣ ਕਾਰਣ ਪ੍ਰਭੁ ਸੋਈ॥ਰਹਾਉ ॥ਭਿ ਅਪਨੈ ਵਰ ਦੀਨੇ॥ਸਗਲ ਜੀਅ ਵਸਿ ਕੀਨੇ॥ ਦੇ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਸੋਰਠਿ ਮਹਲਾ ੫ ॥ ਤਾਪੁ ॥ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ਜੋ ਮੰਗਹਿ ਕਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ਕਿ ਕ ॥੨॥੬॥੭oll ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੁ ਨ ਆਵੈ ॥ ਹਮ ਕਿ ਕਿ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਕਿ ਦੀ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥ ਕੇ