ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥ ਸੰਤਹੁ ਰਾਮੁ ॥ ਕ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥ ਗੁਰ ਪੂਰੇ ਤੇ ਕਿ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥੨॥੧੮॥੮੨॥ ਸੋਰਠਿ ਮਹਲਾ ੫ ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥ ਅਪਨੇ ਕਾਜ ਕਉ ਪਰ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥ ਜਿਉ ਤੇ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥੩॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥ ਸੋਰਠਿ ਮਹਲਾ ੫ ॥ ਨ ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ ਕਿ ॥੧॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ ॥ ਦੀਕ ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥੨॥੨੦ll੮੪॥ ਐਂਡ ਦੀ ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ • ਗੁਰਿ ਪੂਰੈ ਲੈ ਤਾਰੇ ॥੧॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥੧॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੇ ਦੀਆ ॥ ਫਿਰਿ ਨਾਨਕ ਦੁਖੁ ਨ ਥੀਆ ॥੨॥੨੧॥੮੫॥ ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥੧॥ ਹਉ ਕੁਰਬਾਨੁ ਨ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ ਤੂੰ ਭਾਰੋ ਸੁਆਮੀ ॥ ਕਿ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥ ਕਿ ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਜੋ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥