ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਕਿ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਕਿ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਨੇ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ॥ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮ll , ਰਾਗੁ ਧਨਾਸਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ॥ ਹਮ ਭੀਖਕ ਭੇਖਾਰੀ ਤੇਰੇ ਤੂਨਿਜ ਪਤਿ ਹੈ ਦਾਤਾ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਕਿ ਰੰਗਿ ਰਾਤਾ ॥੧॥ ਹਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੀਓ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥ ਸਾਚੀ ਦੇ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ॥੩॥੧॥੯l 0 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੂਬਤ ਕਰਿ ਕਿਰਪਾ ਕਿ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕਿ ਕਿ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਨ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਪੰਡ