ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਕਿ ਪੈਜ ਸਵਾਰੀ ॥੪॥੧॥ ਧਨਾਸਰੀ ਮਹਲਾ ੪॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਕਿ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਪੈਕ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ ਠਾਕੁਰ ਤੇ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ ਨਾ ਨਿਕ ਕੀਰੇ ਤੁਮ ਵਡ ਪੁਰਖ ਵਡਾਗੀ ॥ ਤੁ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥ ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਕਿ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਨੀ ॥੨॥ ਹਰਿ ਹਰਿ ਤੇ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਦੇ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥ ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਕ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀ ਮੌਕ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਕੇ ਕੀ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨੇ