ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਦੀ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ॥ ਤੇ ਤਰਨਾ ॥੨॥੬॥੧੨॥ ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੁ ਦੇ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮੁੱਕ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਦੀਕ ਤਿਉ ਰਖੁ ਤੂ ਮੇਰੇ ਪਿਆਰੇ ਸਚੁਨਾਨਕ ਕੇ ਪਾਤਿਸਾਹ ॥੪॥੭॥੧੩॥ 0 ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ॥ ਭਵ ਖੰਡਨ ਦੁਖ ਭੰਜਨ ਸ਼ਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ॥ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਨ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਕਿ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ ਧਨਾਸਰੀ ਮਹਲਾ ੫ ॥ ਕਿ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਕਿ ਕਿ ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਜੋ