ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਕਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਕਿ ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਕ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਣੇ ਤੇ ਲੋਚਨ ਕਛੂ ਨ ਸੂਝੈ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਪੈ ਬਿਨੁ ਦੇ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ॥ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ॥ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੁਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੂਐ ਚ ਜਾ ਕਉ ਫਿਰ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ ਕਿ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਕੀ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ ਜੋ ਤੇ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਦੇ ਗੁਰ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋਪਾਲਾ ॥੪॥੭॥ ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਨੂੰ ਕਿ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ ਕਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਨੂੰ ਕਿ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ ਕੇ ਕਿ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਦੀ