ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ ਧਨਾਸਰੀ ਕਿ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਪੈਕ ਭਈ ਬਿਤੀਤ॥ਰਹਾਉ ॥ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ 1 ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਉਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈਨਾਨਕ ਸਚੁ ਵਡਿਆਈ ॥੪॥੪॥੨੮il ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ॥ ਇੱਕ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਦੀਕ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਚ ਕਿ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ॥ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਤੇ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ . ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਧਨਾਸਰੀ ਮਹਲਾ ੫ ॥ ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੇਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਕਿ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਕੇ ਕ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦੁਬੁ ਦੇਖੁ ਕਛੁ ਸੰਗਿ ਨਾਹੀ ਮੈਂ ਕਿ ਚਲਨਾ ॥੧॥ ਜਾ ਕੋ ਰੇ ਕਰਮੁ ਭਲਾ ਤਿਨ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਤੂੰ ਕੇ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦ll ਦੇ