ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਮੈਂ ਤੇਰੇ ਨਮਸਕਾਰੇ ॥੨॥੯॥੪ol ਧਨਾਸਰੀ ਮਹਲਾ ੫ ॥ ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਕਿ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਪੈਕ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਪਰ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥ ਧਨਾਸਰੀ ਮਹਲਾ ੫ ॥ ਪਰ ਹਰਨਾ ਲੋਭੁ ਝੂਠੁ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸ਼ਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਨੇ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਦੇ ਕਿ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥ ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ ਕੀ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥ ਕੀਤੇ ਕਿ ਰਸਨਾ ਰਾਮ ਰਸਾਇਨਿ ਮਾਤੀ ॥ ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਤੇ ਤੇ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥ ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਨੂੰ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥ ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕਿ ਕਿ ਕੀਨੋ ਬਲੁ ਅਪਨਾ ਸਿਰ ਉਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਕਿ ਜੋ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ॥ਰਹਾਉ ॥ਜੋ ਮਾਗਹਿ ਕੀ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥॥੪੫॥ ਕਿ