ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ ਦੀਨ ਦਇਆਲ ਸਦਾ ਦੀ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥ ਕ ਧਨਾਸਰੀ ਮਹਲਾ ੯ ॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਕਿ ਤੇ ਪਛਾਨਉ ॥੧॥ ਰਹਾਉ ॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਤੇ ਜੋਗੀ ਤਾਹਿ ਬਖਾਨੋ ॥੧॥ ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥ ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕੁਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਕੇ ਕਿ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥ ਕਿ ੨॥੪॥੯॥੯॥੧੩॥੫੮॥੪॥੯੩॥ | ਧਨਾਸਰੀ ਮਹਲਾ ੧ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਦੇ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਦੇ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਦੇ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਕਿ ਕਿ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮੈਂ ਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ