ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਮਿ ਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਜੋ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਕਿ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਚ ਦੇ ਜਾਚੈ ਸਾਚੁ ਸਰੂਪੁ ॥੮॥੧॥ ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਤੇ ਦੇ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ 2 ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਨੂੰ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਹੈ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਚ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਦੀ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੋਂ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ : ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥0 ਧਨਾਸਰੀ ਮਹਲਾ ੫ ਘਰੁ ੬ਅਸਟਪਦੀ ੧ਓ ਸਤਿਗੁਰ ਪ੍ਰਸਾਦਿ॥ ਜੋ ਜੋ ਜੂਨੀ ਆਇਓ ਤਿਹ ਤਿਹਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ॥ਤਾਕੀ ਹੈ ਓਟ ਸਾਧ ਦੀ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਮਿ ਥਿਤਿ ਨਹੀ ਪਾਈ ॥ ਕਰਉ ਬੈਂਕ ਦੀ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਕਿ