ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੁ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ॥ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਣੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਕਿ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰ ਅੰਜਨੋ ॥ ਹੁੰਦੇ ਕਿ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਦੀ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭਗਤਾ ਆਪਿ ॥ 1 ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਤੇ ਅਪਾਰੁ ਨਾਮੁ ਅਮੋਲਈ ਜੀਉ ॥ ਨਿਤ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੁਠਾ ਆਪਿ ਤੁਠਾ ॥ ਹਰਿਰਸਹਿ ਸੇਈ ਮਾਤਿਆ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ॥ ਸਦ ਸਦਾ ਸਿੰਬ ਸੁਆਮੀ ਨੂੰ ਸਾਸਿ ਸਾਸਿ ਗੁਣ ਬੋਲਈ॥ਬਿਨਵੰਤਿ ਨਾਨਕ ਧੂਰਿ ਸਾਧੂਨਾਮੁ ਪ੍ਰਭੁ ਅਮੋਲਈ॥੪॥੧॥ ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ॥ ਦੀ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥l ਨੂੰ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਕੇ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ :