ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਨੂੰ ਕਿ ਲੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੀ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਪੈਕ ਗਾਏ ॥੪॥੧॥ ਦਸ ਬੈਰਾਗਨਿ ਮੋਹਿ ਬਸਿ ਕੀਨੀ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ * ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਦੇ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ . · ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥ ਮਾਰਵਾੜਿ ॥ ਕਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ਤੇ ਦੇ ॥੧॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ . ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਕਿ ਕ ਜਨਾਂ ॥ ਜਿਸ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅੰਕ ਕਿ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਕੇ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ॥