ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ॥ ਕਿ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਤੋਂ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸ ਨੂੰ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ : ਸਤਸੰਗੀਆ ॥ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ॥ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਕਿ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੁਲੀਐ ॥ ਮੋਹ ਮਗਨ ਬਿਕਰਾਲ ਮਾਇਆ ਦੇ ਤਉ ਪ੍ਰਸਾਦੀ ਘੂਲੀਐ ॥ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ • ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਉਚਾ ਪ੍ਰਭ ਕਾ ਨਾਉ ॥ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਦੇ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ਅਰਪਿ ਮਨੁ ਤਨੁ ਪ੍ਰਭੁ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਕ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਜੀ ਕਿ ਥਲਿ ਪੁਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਤੇ ਦੀ ਬੇਅੰਤ ਗੁਣ ਤਾ ਕੇ ਕਿਆ ਗੁਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨ ਤ ਜ