ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨੂੰ ਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਕਿ ਦੇ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕਿ ਦੀ ਕੀਨੇ ਆਪਨੇ ਕਰਿ ਮਾਨਿਆ ॥ ਲੇ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ ਜੈਤਸਰੀ ਛੰਤ ਮਃ ੫ ॥ਪਾਧਾਣੁ ਸੰਸਾਰੁ ਗਾਰਬਿ ਅਟਿਆ ॥ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ਪੁ ਮਿ ਬਿਉਹਾਰ ॥ ਬਨਿਤਾ ਏਹ ਕਰਤ ਬਿਹਾਵਏ ॥ ਪੂਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥ ਕਿਰਤ ਕਰਮ ਨ ਚ ਨੇ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥ ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਭਰਮਹਿ ਜੋਨਿ ਕੇ ਕਿ ਅਸੰਖ ਮਰਿ ਜਨਮਹਿ ਆਵਹੀ ॥ ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ ਬੀਜੁ ਬੋਵਸਿ ਭੋਗ ਭੋਗਹਿ ਨੂੰ ਕੀਆ ਅਪਣਾ ਪਾਵਏ ॥ ਰਤਨ ਜਨਮੁ ਰੰਤ ਜੂਐ ਪ੍ਰਭੁ ਆਪਿ ਨ ਭਾਵਹੀ ॥ ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਦੀ ਤੋਂ ਖਿਨੁ ਏਕੁ ਟਿਕਣੁ ਨ ਪਾਵਹੀ ॥੨॥ ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ ਕਰ ਕੰਪਹਿ ਸਿਰੁ ਡੋਲ ਨੈਣ । ਤੇ ਨ ਡੀਠਿਆ ॥ ਨਹ ਲੈਣ ਦੀਸੈ ਬਿਨੁ ਭਜਨ ਈਸੇ ਛੋਡਿ ਮਾਇਆ ਚਾਲਿਆ ॥ ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥ ਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੁਠਿਆ ॥ ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥ ਚਰਨ ਕਮਲ ਸਰਣਾਇ ਨਾਨਕੁ ਆਇਆ ॥ ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥ ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥ ਹਰਿ 2 ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥ ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥ ਲੋਕ ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿਨਾਮੁ ਭੋਜਨੁ ਖਾਇਆ ॥੪॥੨॥੩॥ 0 ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ਸਿਮਰੰਤਿ ਸੰਤ ਸਰਬਮਣੰ ਨਾਨਕ ਅਘਨਾਸਨ ਨੇ