ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਨੂੰ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਦਾ ਸਿਮਰਿ ਨਾਰਾਇਣ ॥੨॥੫॥੧੦ll ਤੇ ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ੨ ਦੇ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਦੇ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥ ਟੋਡੀ ਮਃ ੫ ॥ ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥ ਗਲੀ ਸੈਲ ਉਠਾਵਤ ਕਿ ਕੇ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥॥੭॥੧੨॥ ਤੇ ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨੇ ਜਾ ਨਾਉ ॥੧॥ ਰਹਾਉ ॥ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਦੇ ਪ੍ਰਭ ਆਗੈ ਅਰਦਾਸਿ ॥੧॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥ ਟੋਡੀ ਮਹਲਾ ੫ ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮਾਲੇ ਬਿਨਸੇ ਤੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥ ਜੀਅ ਜੰਤ ਹੋਏ ਮਿਹਰਵਾਨਾ ਦਯਾ . ਕਿ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥ ਟੋਡੀ ਮਹਲਾ ੫ ॥ ਜਾਂਚ ਤੇ ਸ਼ਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਮੈਂ ਮੈ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ? ਹੋ ਦੇ